Muktsar News: ਨਾਇਬ ਤਹਿਸੀਲਦਾਰ ਨੇ ਰਾਈਟਵੇਅ ਇਮ੍ਰੀਗੇਸ਼ਨ ਸੈਂਟਰ ਕੀਤਾ ਸੀਲ

Punjabi News News

Muktsar News: ਨਾਇਬ ਤਹਿਸੀਲਦਾਰ ਨੇ ਰਾਈਟਵੇਅ ਇਮ੍ਰੀਗੇਸ਼ਨ ਸੈਂਟਰ ਕੀਤਾ ਸੀਲ
Zee Punjabi NewsZee News PunjabPunjab News Today

Muktsar News: ਕਾਬਿਲੇਗੌਰ ਹੈ ਕਿ ਪਹਿਲਾਂ ਅਦਾਲਤ ਵੱਲੋਂ ਇਮੀਗ੍ਰੇਸ਼ਨ ਸੈਂਟਰ ਦਾ ਲਾਇਸੈਸ ਵੀ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਇਮੀਗ੍ਰੇਸ਼ਨ ਦੇ ਮਾਲਕ ਨਵਦੀਪ ਸਿੰਘ ਵੱਲੋਂ ਸੈਟਰ ਖੋਲ੍ਹ ਕੇ ਕੰਸਲਟੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ।

ਮੁਕਤਸਰ ਦੇ ਮਲੋਟ ਰੋਡ ਉਤੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਹੈ।Kargil Vijay Diwas 2024: कारगिल विजय दिवस पर अपनों को भेजें देशभक्ति से भरे ये बधाई के संदेशOnion Peels Benefits: ਪਿਆਜ਼ ਹੀ ਨਹੀਂ ਇਸਦੇ ਛਿਲਕਿਆਂ ਦੇ ਵੀ ਜਾਣੋ ਹੈਰਾਨੀਜਨਕ ਫਾਇਦੇ, ਵਾਲ ਚੜਨ ਤੋਂ ਮਿਲੇਗੀ ਨਿਜਾਤBhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरें ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ਉਤੇ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਮੁਕਤਸਰ ਦੇ ਮਲੋਟ ਰੋਡ ਉਤੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰਮੀਤ ਸਿੰਘ ਬੁੱਟਰ, ਜਸਪਾਲ ਸਿੰਘ ਤੇ ਜੋਬਨਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਦਰਖਾਸਤ ਦਿੱਤੀ ਗਈ ਸੀ ਕਿ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਨਵਦੀਪ ਕੁਮਾਰ ਵੱਲੋਂ ਉਨ੍ਹਾਂ ਨਾਲ ਵਿਦੇਸ਼ ਭੇਜਣ ਦੇ ਨਾਮ ਉਤੇ ਠੱਗੀ ਕੀਤੀ ਗਈ ਹੈ। ਇਸ ਸਬੰਧੀ ਇਮੀਗ੍ਰੇਸ਼ਨ ਦੇ ਮਾਲਕ ਨਵਦੀਪ ਸਿੰਘ ਨੂੰ 18 ਜੁਲਾਈ ਤੱਕ ਜਸਪਾਲ ਸਿੰਘ ਤੇ ਜੋਬਨਪ੍ਰੀਤ ਸਿੰਘ ਨਾਲ ਵਿਦੇਸ਼ ਭੇਜਣ ਲਈ ਲਏ ਗਏ ਪੈਸੇ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਸੀ। ਪਰੰਤੂ ਨਵਦੀਪ ਸਿੰਘ ਨਾ ਹੀ ਅਦਾਲਤ ਵਿੱਚ ਹਾਜ਼ਰ ਹੋਏ ਅਤੇ ਨਾ ਹੀ ਉਸ਼ ਨੇ ਸ਼ਿਕਾਇਤਕਰਤਾਵਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਕਾਬਿਲੇਗੌਰ ਹੈ ਕਿ ਪਹਿਲਾਂ ਅਦਾਲਤ ਵੱਲੋਂ ਇਮੀਗ੍ਰੇਸ਼ਨ ਸੈਂਟਰ ਦਾ ਲਾਇਸੈਸ ਵੀ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਇਮੀਗ੍ਰੇਸ਼ਨ ਦੇ ਮਾਲਕ ਨਵਦੀਪ ਸਿੰਘ ਵੱਲੋਂ ਸੈਟਰ ਖੋਲ੍ਹ ਕੇ ਕੰਸਲਟੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਇਸ ਕਾਰਨ ਅਦਾਲਤ ਵੱਲੋਂ ਸੈਂਟਰ ਨੂੰ ਤੁਰੰਤ ਸੀਲ ਕਰਨ ਦੇ ਹੁਕਮ ਦਿੱਤੇ ਗਏ।.

ਮੁਕਤਸਰ ਦੇ ਮਲੋਟ ਰੋਡ ਉਤੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਤੋਂ ਬਾਅਦ ਸੀਲ ਕਰ ਦਿੱਤਾ ਗਿਆ ਹੈ।Kargil Vijay Diwas 2024: कारगिल विजय दिवस पर अपनों को भेजें देशभक्ति से भरे ये बधाई के संदेशOnion Peels Benefits: ਪਿਆਜ਼ ਹੀ ਨਹੀਂ ਇਸਦੇ ਛਿਲਕਿਆਂ ਦੇ ਵੀ ਜਾਣੋ ਹੈਰਾਨੀਜਨਕ ਫਾਇਦੇ, ਵਾਲ ਚੜਨ ਤੋਂ ਮਿਲੇਗੀ ਨਿਜਾਤBhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरें ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ਾਂ ਉਤੇ ਨਾਇਬ ਤਹਿਸੀਲਦਾਰ ਗੁਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਮੁਕਤਸਰ ਦੇ ਮਲੋਟ ਰੋਡ ਉਤੇ ਸਥਿਤ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰਮੀਤ ਸਿੰਘ ਬੁੱਟਰ, ਜਸਪਾਲ ਸਿੰਘ ਤੇ ਜੋਬਨਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਦਰਖਾਸਤ ਦਿੱਤੀ ਗਈ ਸੀ ਕਿ ਰਾਈਟਵੇਅ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਨਵਦੀਪ ਕੁਮਾਰ ਵੱਲੋਂ ਉਨ੍ਹਾਂ ਨਾਲ ਵਿਦੇਸ਼ ਭੇਜਣ ਦੇ ਨਾਮ ਉਤੇ ਠੱਗੀ ਕੀਤੀ ਗਈ ਹੈ। ਇਸ ਸਬੰਧੀ ਇਮੀਗ੍ਰੇਸ਼ਨ ਦੇ ਮਾਲਕ ਨਵਦੀਪ ਸਿੰਘ ਨੂੰ 18 ਜੁਲਾਈ ਤੱਕ ਜਸਪਾਲ ਸਿੰਘ ਤੇ ਜੋਬਨਪ੍ਰੀਤ ਸਿੰਘ ਨਾਲ ਵਿਦੇਸ਼ ਭੇਜਣ ਲਈ ਲਏ ਗਏ ਪੈਸੇ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਸੀ। ਪਰੰਤੂ ਨਵਦੀਪ ਸਿੰਘ ਨਾ ਹੀ ਅਦਾਲਤ ਵਿੱਚ ਹਾਜ਼ਰ ਹੋਏ ਅਤੇ ਨਾ ਹੀ ਉਸ਼ ਨੇ ਸ਼ਿਕਾਇਤਕਰਤਾਵਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਕਾਬਿਲੇਗੌਰ ਹੈ ਕਿ ਪਹਿਲਾਂ ਅਦਾਲਤ ਵੱਲੋਂ ਇਮੀਗ੍ਰੇਸ਼ਨ ਸੈਂਟਰ ਦਾ ਲਾਇਸੈਸ ਵੀ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਇਮੀਗ੍ਰੇਸ਼ਨ ਦੇ ਮਾਲਕ ਨਵਦੀਪ ਸਿੰਘ ਵੱਲੋਂ ਸੈਟਰ ਖੋਲ੍ਹ ਕੇ ਕੰਸਲਟੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ। ਇਸ ਕਾਰਨ ਅਦਾਲਤ ਵੱਲੋਂ ਸੈਂਟਰ ਨੂੰ ਤੁਰੰਤ ਸੀਲ ਕਰਨ ਦੇ ਹੁਕਮ ਦਿੱਤੇ ਗਏ।

We have summarized this news so that you can read it quickly. If you are interested in the news, you can read the full text here. Read more:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Immigration Center Sealed Rightway Immigration Center Naib Tehsildar

 

Canada Latest News, Canada Headlines

Similar News:You can also read news stories similar to this one that we have collected from other news sources.

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
Read more »

Fake NIA News: ਜ਼ੀਰਕਪੁਰ ਪੁਲਿਸ ਨੇ ਐਨਆਈਏ ਦੀ ਫਰਜ਼ੀ ਟੀਮ ਦਾ ਕੀਤਾ ਪਰਦਾਫਾਸ਼Fake NIA News: ਜ਼ੀਰਕਪੁਰ ਪੁਲਿਸ ਨੇ ਐਨਆਈਏ ਦੀ ਫਰਜ਼ੀ ਟੀਮ ਦਾ ਕੀਤਾ ਪਰਦਾਫਾਸ਼Fake NIA News: ਜ਼ੀਰਕਪੁਰ ਪੁਲਿਸ ਨੇ ਜਾਅਲੀ ਐਨਆਈਏ ਟੀਮ ਦਾ ਪਰਦਾਫਾਸ਼ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Read more »

Jalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: 3 ਕਰੋੜ ਰੁਪਏ ਤੇ 3100 ਡਾਲਰ ਦੀ ਹਵਾਲਾ ਰਾਸ਼ੀ ਸਮੇਤ ਮੁਲਜ਼ਮ ਗ੍ਰਿਫ਼ਤਾਰJalandhar News: ਪੰਜਾਬ ਪੁਲਿਸ ਨੇ ਹਵਾਲਾ ਕਾਰੋਬਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
Read more »

Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
Read more »

Sangrur News: ਪੀਣ ਵਾਲਾ ਪਾਣੀ ਨਾ ਮਿਲਣ ਤੇ ਲੋਕਾਂ ਨੇ ਸੀਵਰੇਜ ਬੋਰਡ ਦਫਤਰ ਦੇ ਬਾਹਰ ਕੀਤਾ ਮੁਜ਼ਾਹਰਾSangrur News: ਪੀਣ ਵਾਲਾ ਪਾਣੀ ਨਾ ਮਿਲਣ ਤੇ ਲੋਕਾਂ ਨੇ ਸੀਵਰੇਜ ਬੋਰਡ ਦਫਤਰ ਦੇ ਬਾਹਰ ਕੀਤਾ ਮੁਜ਼ਾਹਰਾSangrur News: ਔਰਤਾਂ ਅਤੇ ਮਰਦਾਂ ਨੇ ਇਸ ਮੌਕੇ ਖਾਲੀ ਬਾਲਟੀਆਂ ਖੜਕਾ ਕੇ ਸੀਵਰੇਜ ਬੋਰਡ ਦਫਤਰ ਦੇ ਖਿਲਾਫ ਰੋਸ ਮੁਜ਼ਾਹਰਾ ਕੀਤਾ।
Read more »

Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟParliament Monsoon Session: ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ।
Read more »



Render Time: 2026-05-05 13:13:21